Welcome, Guest   [ Register | Sign In | Take a tour | Adult Filter: On ]

ਓ ਕਹਿੰਦੇ ਸਾਨੂੰ ਭੁੱਲ ਜਾਓ ਅਸੀਂ ਸੱਜਣ ਹੋਰ ਬਣਾ ਲਏ ਨੇ, ਛੱਡ ਪਿਆਰ ਤੇਰੇ ਦੀ ਕੁੱਲੀ ਨੂੰ ਅਸੀਂ ਸੋਹਣੇ ਮਹਿਲ ਸਜਾ ਲਏ ਨੇ, ਨਹੀਂਓ ਲੋੜ ਤੇਰੇ ਦਿਲ ਦੀ ਸਾਨੂੰ ਅਸੀਂ ਦਿਲ ਹੋਰਾਂ ਨਾਲ ਲਾ ਲਏ ਨੇ, ਅਸੀਂ ਵੀ ਹੱਸ ਕੇ ਟਾਲ ਦਿੱਤਾ ਭਾਵੇਂ ਸੱਜਣ ਹੋਰ ਬਣਾ ਲਏ ਨੇ, ਅਸੀਂ ਫੇਰ ਵੀ ਪਿਆਰ ਨਿਭਾਵਾਂਗੇ, ਨਹੀਂ ਲੋੜ ਜੇ ਸਾਡੇ ਦਿਲ ਦੀ ਤੈਨੂੰ ਤੇਰੀਆਂ ਯਾਦਾਂ ਨਾਲ ਦਿਲ ਅਸੀਂ ਲਾਵਾਂਗੇ, ਏਸ ਜਨਮ ਤੇ ਨਹੀਂ ਹੋਇਆ ਤੂੰ ਸਾਡਾ, ਤੈਨੂੰ ਅਗਲੇ ਜਨਮ ਚ ਪਾਵਾਂਗੇ... ? ਪੱਥਰਾਂ ਦੇ ਸ਼ਹਿਰ ਨੂੰ ਅਜਮਾਉਂਦਾ ਹੈ ...ਹੋਰ ਪੜ੍ਹੋ... 

ਇੱਥੇ ਕੋਈ ਦਾਖਲਾ ਨਹੀਂ ਹੈ